ਵੀਰਭੱਦਰ ਨੂੰ ਰਾਹਤ, ਕੋਰਟ ਨੇ ਦਿੱਤੀ ਜ਼ਮਾਨਤ

596648-virbhadra-singh ਸ਼ਿਮਲਾ, 29 ਮਈ (ਪੰਜਾਬ ਟਾਇਮਜ਼ ਬਿਊਰੋ)- ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ’ਚ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ।ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਕੋਰਟ ‘ਚ ਮੁੱਖ ਮੰਤਰੀ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ।

Send this to a friend