ਬਾਰਾਮੁੱਲਾ—ਸੋਪੋਰ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜੰਮੂ ਕਸ਼ਮੀਰ ਬੈਂਕ ਦੇ ਕੋਲ ਪੁਲਸ ਦਲ ‘ਤੇ ਅੱਤਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਹੈ, ਜਿਸ ‘ਚ ਚਾਰ ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਸੁਰੱਖਿਆ ਨੂੰ ਵਧਾਉਣ ਲਈ ਨਗਰ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਗਿਆ। ਫਿਲਹਾਲ ਸਰਚ ਮੁਹਿੰਮ ਚਲਾਇਆ ਜਾ ਰਿਹਾ ਹੈ।