84 ਦੇ ਸ਼ਹੀਦਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਸ਼ਰਧਾ ਤੇ ਸਤਿਕਾਰ ਭੇਟ ਕਰਨ ਦੀ ਅਪੀਲ

image ਪ੍ਰੋ: ਬਡੂੰਗਰ ਵੱਲੋਂ ਘੱਲੂਘਾਰਾ ਦਿਵਸ ਸਬੰਧੀ ਸਿੱਖ ਜਥੇਬੰਦੀਆਂ ਨਾਲ ਲੰਬੀ ਗੱਲਬਾਤ

ਅੰਮ੍ਰਿਤਸਰ, 5 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਦਾ ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ

Send this to a friend