June 17, 2026 1:42 am

ਜੇਲ੍ਹ ‘ਚ ਬੰਦ ਵਿਅਕਤੀ ਵੀ ਲੜ ਸਕਦਾ ਹੈ ਚੋਣ : ਚੋਣ ਕਮਿਸ਼ਨ

ਨਵੀਂ ਦਿੱਲੀ, 10 ਅਕਤੂਬਰ (ਪੀ.ਟੀ.)- ਚੋਣ ਕਮਿਸ਼ਨ ਨੇ ਸਾਫ ਕੀਤਾ ਹੈ ਕਿ ਕੋਈ ਵਿਅਕਤੀ ਜੋ ਵੋਟ ਸੂਚੀ ‘ਚ ਸ਼ਾਮਲ ਹੈ ਪਰ ਜੇਲ੍ਹ ਜਾਂ ਪੁਲਿਸ ਹਿਰਾਸਤ ‘ਚ ਹੈ, ਵੋਟ ਦੇ ਸਕਦਾ ਹੈ ਅਤੇ ਚੋਣ ਲੜ ਸਕਦਾ ਹੈ। ਚੋਣ ਕਮਿਸ਼ਨ ਨੇ ਪੰਜ ਸੂਬਿਆਂ |ਚ 11 ਨਵੰਬਰ ਤੋਂ 4 ਦਸੰਬਰ ਦੇ ਵਿਚਕਾਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਇਹ ਸਪਸ਼ਟੀਕਰਨ ਭੇਜਿਆ ਹੈ।

Send this to a friend