ਲਾਲੂ ਯਾਦਵ ਸਮੇਤ ਪਰਿਵਾਰਕ ਮੈਂਬਰਾਂ ਖਿਲਾਫ ਇੱਕ ਹੋਰ ਮਾਮਲਾ ਦਰਜ

ਨਵੀਂ ਦਿਲੀ- ਬਿਹਾਰ ਵਿੱਚ ਸੱਤਾ ਪਲਟੀ ਦੇ ਦੌਰਾਨ ਹੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਲਾਲੂ ਪ੍ਰਸਾਦ ਯਾਦਵ ਇੱਕ ਵਾਰ ਫਿਰ ਸੰਕਟ ਵਿੱਚ ਫਸ ਗਏ ਹਨ। ਇਨਫਾਰਸਮੈਂਟ ਡਾਇਰੈਕਟੋਰੇਟ ਨੇ ਆਰ.ਜੇ.ਡੀ. ਸੁਪ੍ਰੀਮੋ ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਮਨੀ ਲਾਂਡਰਿੰਗ ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਹੈ।

Send this to a friend