ਵੈਂਕਈਆ ਨਾਇਡੂ ਨੇ ਉਪ ਰਾਸ਼ਟਰਪਤੀ ਵਜੋਂ ਚੁਕਿਆ ਹਲਫ਼

ਨਵੀਂ ਦਿਲੀ, 11 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਵੈਂਕਈਆ ਨਾਇਡੂ ਨੇ ਉਪ ਰਾਸ਼ਟਰਪਤੀ ਵਜੋਂ ਹਲਫ਼ ਚੁਕ ਲਿਆ ਹੈ। ਉਹ ਦੇਸ਼ ਦੇ 13ਵੇਂ ਉਪ ਰਾਸ਼ਟਰਪਤੀ ਬਣੇ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਲਫ਼ ਚੁਕਾਇਆ ਹੈ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਮੈਂਬਰਾਂ ਨਾਲ ਅਜ ਉਪ ਰਾਸ਼ਟਰਪਤੀ ਸ਼੍ਰੀ ਐਮ. ਵੈਂਕਈਆ ਨਾਇਡੂ ਦਾ ਸਦਨ ਦੇ ਚੇਅਰਮੈਨ ਵਜੋਂ ਸਵਾਗਤ ਕੀਤਾ।

Send this to a friend