ਸੀ.ਟੀ. ਇੰਸਟੀਚਿਊਸ਼ਨ ਵਿਖੇ ਅੱਜ ਜਾਬ ਮੇਲਾ

ਜਲੰਧਰ, 29 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਮਾਨਯੋਗ ਸ੍ਰ.ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਮਿਤੀ 30 ਅਗਸਤ 2017 ਦਿਨ ਬੁੱਧਵਾਰ ਨੂੰ ਦੁਪਹਿਰ 12.00 ਵਜੇ ਸੀ.ਟੀ.ਗਰੁੱਪ ਆਫ਼ ਇੰਸਟੀਚਿਊਸ਼ਨ ਸ਼ਾਹਪੁਰ, ਜ਼ਿਲ੍ਹਾ ਜਲੰਧਰ ਵਿਖੇ ਲਗਾਏ ਜਾ ਰਹੇ ਮੈਗਾ ਜਾਬ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਤੇ ਸਮਾਗਮ ਨੂੰ ਸੰਬੋਧਨ ਕਰਨਗੇ।

Send this to a friend