Skip to content
Independent perspectives. Global stories.
BREAKING

ਦਿਆਲਪੁਰਾ ਪੁਲਿਸ ਵੱਲੋਂ 1250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

Share this story

ਭਾਈਰੂਪਾ, 28 ਸਤੰਬਰ (ਜਜਵੀਰ ਜਲਾਲ)- ਥਾਣਾ ਦਿਆਲਪੁਰਾ ਭਾਈਕਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਜਸਕਰਨ ਸਿੰਘ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਇੱਕ ਵਿਆਕਤੀ ਕੋਲੋ ਪਿੰਡ ਕਾਂਗੜ ਦੇ ਟੀ ਪੁਆਇਟ ਤੇ ਸ਼ੱਕ ਦੇ ਅਧਾਰ ਤੇ ਲਈ ਗਈ ਤਲਾਸ਼ੀ ਦੌਰਾਨ ਵਿਅਕਤੀ ਕੋਲੋ 1250 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਪੁਲਿਸ ਨੇ ਮੁਲਜ਼ਮ ਦੀ ਪਛਾਣ ਰਣਯੋਧ ਸਿੰਘ ਯੋਦਾ ਪੁੱਤਰ ਜਗਸੀਰ ਸਿੰਘ ਵਾਸੀ ਸਲਾਬਤਪੁਰਾ ਵਜੋਂ ਕਰਕੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

WRITTEN BY