ਚੰਡੀਗੜ੍ਹ, 5 ਅਕਤੂਬਰ (ਪੀ. ਟੀ.)- ਰਿਜ਼ਰਵ ਬੈਂਕ ਨੇ ਪੰਜਾਬ ‘ਚ ਝੋਨੇ ਦੀ ਖ਼ਰੀਦ ਲਈ ਨਕਦ ਕਰਜ਼ਾ ਹਦ 28,262,84 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿਤੀ ਹੈ, ਪਰੰਤੂ ਪੰਜਾਬ ਸਰਕਾਰ ਨੂੰ ਇਹ ਰਕਮ ਕੇਂਦਰੀ ਵਿਤ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਮਿਲੇਗੀ।