ਨਵੀਂ ਦਿੱਲੀ, 14 ਜੁਲਾਈ (ਪੀ. ਟੀ.)-ਪੈਟਰੋਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ‘ਤੇ 1.55 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਹੈ। ਵਧੀਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।

ਪੈਟਰੋਲ ਦੀ ਵਧੀ ਹੋਈ ਕੀਮਤ ਦਾ ਅਸਰ ਆਮ ਆਦਮੀ ‘ਤੇ ਪਵੇਗਾ ਕਿਉਂਕਿ ਇਸ ਨਾਲ ਟਰਾਂਸਪੋਰਟੇਸ਼ਨ ਮਹਿੰਗੀ ਹੋਵੇਗੀ ਤੇ ਆਮ ਜ਼ਰੂਰਤ ਦੀਆਂ ਚੀਜ਼ਾਂ ‘ਤੇ ਅਸਰ ਦੇਖਣ ਨੂੰ ਮਿਲੇਗਾ।
ਪੈਟਰੋਲ ਨੂੰ ਫੇਰ ਲੱਗੀ ਅੱਗ



