Skip to content
Independent perspectives. Global stories.
BREAKING

ਪ੍ਰਦੂਸ਼ਣ ਮਾਮਲੇ ’ਤੇ ਖੱਟੜ ਤੇ ਕੇਜਰੀਵਾਲ ਇੱਕਜੁਟ-ਕੈਪਟਨ ਨੇ ਬਣਾਈ ਦੂਰੀ

Share this story

ਚੰਡੀਗੜ੍ਹ- ਹਰਿਆਣਾ ਦੇ ਮੁਖ ਮੰਤਰੀ ਮਨਹੋਰ ਲਾਲ ਖਟੜ ਅਤੇ ‘ਆਪ‘ ਸੁਪਰੀਮੋ ਅਤੇ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁਧਵਾਰ ਨੂੰ ਪ੍ਰਦੂਸ਼ਣ ਮਾਮਲੇ ‘ਤੇ ਮੀਟਿੰਗ ਕਰਨ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਮਨੋਹਰ ਲਾਲ ਖਟੜ ਨਾਲ ਉਨ੍ਹਾਂ ਦੀ ਮੀਟਿੰਗ ਸਕਾਰਾਤਮਕ ਰਹੀ ਹੈ ਅਤੇ ਮੁਖ ਮੰਤਰੀ ਖਟੜ ਨੇ ਪ੍ਰਦੂਸ਼ਣ ਦੇ ਮਾਮਲੇ ਸਬੰਧੀ ਉਨ੍ਹਾਂ ਨੂੰ ਕਾਫੀ ਸੁਝਾਅ ਦਿਤੇ ਹਨ। ਉਨ੍ਹਾਂ ਕਿਹਾ ਕਿ ਸਾਂਝੇ ਤੌਰ ’ਤੇ ਪ੍ਰਦੂਸ਼ਣ ਦੀ ਸਮਸਿਆ ਤੋਂ ਨਿਜਾਤ ਪਾਉਣ ਲਈ ਕੋਈ ਹਲ ਕਢਿਆ ਜਾਵੇਗਾ।ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਜਰੀਵਾਲ ਨੂੰ ਨਹੀਂ ਮਿਲੇ ਅਤੇ ਮੁੱਦੇ ਤੋਂ ਦੂਰੀ ਬਣਾਈ ਰੱਖੀ।

WRITTEN BY