June 20, 2026 11:18 am

ਅਰਵਿੰਦ ਕੇਜਰੀਵਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਗਏ

image

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਗਏ, ਜਿੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਸ. ਰਵਿੰਦਰ ਸਿੰਘ ਖੁਰਾਣਾ, ਸੰਯੁਕਤ ਸਕੱਤਰ ਸ. ਹਰਮੀਤ ਸਿੰਘ ਕਾਲਕਾ, ਜਥੇ. ਅਵਤਾਰ ਸਿੰਘ ਹਿੱਤ, ਜਥੇ. ਓਂਕਾਰ ਸਿੰਘ ਥਾਪਰ, ਜਥੇ. ਕੁਲਦੀਪ ਸਿੰਘ ਭੋਗਲ ਅਤੇ ਵਿਧਾਇਕ ਸ. ਜਤਿੰਦਰ ਸਿੰਘ ਸ਼ੰਟੀ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ। ਉਨ੍ਹਾਂ ਦੇ ਨਾਲ ਹਨ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ. ਮਨਧੀਰ ਸਿੰਘ ਧੀਰ ਅਤੇ ਮੰਤਰੀ ਸ੍ਰੀ ਸੋਮਨਾਥ ਭਾਰਤੀ।

Send this to a friend