ਅਹਿਮਦਾਬਾਦ, 17 ਨਵੰਬਰ (ਪੀ.ਟੀ.)- ਗੁਜਰਾਤ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ। 14ਵੀਂ ਗੁਜਰਾਤ ਵਿਧਾਨ ਸਭਾ ਚੋਣਾਂ 9 ਦਸੰਬਰ ਤੋਂ 14 ਦਸੰਬਰ ਤਕ ਚਲਣਗੀਆਂ ਤੇ 18 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।
ਗੁਜਰਾਤ ਚੋਣਾਂ : ਭਾਜਪਾ ਨੇ 70 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ



