Skip to content
Independent perspectives. Global stories.
BREAKING

ਜਲੰਧਰ ਦੇ ਸਾਰੇ ਸਕੂਲ ਸਵੇਰੇ 9 ਵਜੇ ਤੋਂ ਲਗਿਆ ਕਰਨਗੇ : ਡੀ.ਸੀ.

Share this story

ਜਲੰਧਰ, 18 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਮੌਸਮ ‘ਚ ਆਈ ਤਬਦੀਲੀ ਅਤੇ ਧੁੰਦ ਹਟਣ ਕਾਰਨ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਨਿਜੀ ਸਕੂਲਾਂ ਦੇ ਲਗਣ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਦੀ ਥਾਂ 9 ਵਜੇ ਕਰਨ ਦਾ ਹੁਕਮ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ਦੇ ਸਮੇਂ ਦਾ ਫ਼ੈਸਲਾ ਸਕੂਲ ਪ੍ਰਬੰਧਕ ਆਪਣੇ ਪਧਰ ‘ਤੇ ਲੈਣਗੇ।

WRITTEN BY