ਅੰਮ੍ਰਿਤਸਰ, 28 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੰਗਲਵਾਰ ਨੂੰ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਤਾਂ ਜੋ 29 ਨਵੰਬਰ ਨੂੰ ਹੋ ਰਹੀ ਸਾਲਾਨਾ ਚੋਣ ਸਬੰਧੀ ਮੈਂਬਰਾਂ ਦਾ ਮਨ ਜਾਣਿਆ ਜਾ ਸਕੇ। ਅਜ ਸ਼੍ਰੋਮਣੀ ਅਕਾਲੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਦੇ ਸਾਰੇ ਹਕ ਸੁਖਬੀਰ ਬਾਦਲ ਨੂੰ ਸੌਂਪ ਦਿਤੇ।
ਸੁਖਬੀਰ ਬਾਦਲ ਵੱਲੋਂ ਚੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ



