Skip to content
Independent perspectives. Global stories.
BREAKING

ਗੋਬਿੰਦ ਸਿੰਘ ਲੌਂਗੋਵਾਲ ਦੇ ਪ੍ਰਧਾਨ ਬਣਨ ’ਤੇ ਲੱਡੂ ਵੰਡੇ

Share this story

ਭਵਾਨੀਗੜ੍ਹ, 29 ਨਵੰਬਰ (ਕ੍ਰਿਸ਼ਨ ਗਰਗ)- ਸਾਬਕਾ ਮੰਤਰੀ ਗੋਬਿੰਦ ਸਿੰਘ ਲੌਂਗੋਵਾਲ ਦੇ ਸ਼ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਦੀ ਖੁਸ਼ੀ ਅੱਜ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਭੜੋ ਅਤੇ ਹਰਵਿੰਦਰ ਸਿੰਘ ਕਾਕੜਾ ਦੀ ਅਗਵਾਈ ਵਿਚ ਲੱਡੂ ਵੰਡੇ ਗਏ। ਇਸ ਮੌਕੇ ਇੰਦਰਜੀਤ ਸਿੰਘ ਤੂਰ, ਹਰਜੀਤ ਸਿੰਘ ਬੀਟਾ ਸਾਬਕਾ ਪ੍ਰਧਾਨ, ਸੁਖਰਾਜ ਸਿੰਘ ਫੱਗੂਵਾਲਾ, ਜੋਗਿੰਦਰ ਸਿੰਘ ਸੇਵਾ ਮੁਕਤ ਏ. ਆਰ., ਅਜੈਬ ਸਿੰਘ ਬਖੋਪੀਰ, ਮੇਜਰ ਸਿੰਘ ਭੱਟੀਵਾਲ, ਮਾਸਟਰ ਜੋਗਿੰਦਰ ਸਿੰਘ ਭਵਾਨੀਗੜ੍ਹ, ਜਗਸੀਰ ਸਿੰਘ ਖੇੜੀ ਚੰਦਵਾਂ, ਸੁਲੱਖਣ ਸਿੰਘ, ਮਿਸ਼ਰਾ ਸਿੰਘ ਬਹਿਲਾ, ਗੁਰਸੇਵਕ ਸਿੰਘ ਭਰਾਜ, ਨਰਿੰਦਰਜੀਤ ਸਿੰਘ ਮੈਨੇਜਰ, ਦਵਿੰਦਰ ਸਿੰਘ ਰਾਮਪੁਰਾ, ਅੰਮ੍ਰਿਤ ਢਿਲੋਂ, ਗੁਰਨੈਬ ਸਿੰਘ ਘਰਾਚੋਂ ਆਦਿ ਹਾਜ਼ਰ ਸਨ।

WRITTEN BY