May 23, 2026 5:51 am

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁਖੜੇ

ਚੰਡੀਗੜ੍ਹ- ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿ¤ਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ ਕੇ ਅਕਾਲੀ ਦਲ ਤੇ ਭਾਜਪਾ ਦਾ ਵਫ਼ਦ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਪੁ¤ਜਾ। ਅਕਾਲੀ-ਭਾਜਪਾ ਆਗੂਆਂ ਨੇ ਚੋਣ ਕਮਿਸ਼ਨ ਕੋਲ ਪਟਿਆਲਾ ਨਗਰ ਨਿਗਮ ਦੀ ਚੋਣ ਰ¤ਦ ਕਰਕੇ ਮੁੜ ਤੋਂ ਕਰਵਾਉਣ ਦੀ ਮੰਗ ਕੀਤੀ।ਵਫ਼ਦ ਨੇ ਕਮਿਸ਼ਨ ਨੂੰ ਦ¤ਸਿਆ ਕਿ ਪਟਿਆਲਾ ਦੇ ਕਈ ਬੂਥਾਂ ਨੂੰ ਕਾਂਗਰਸੀਆਂ ਨੇ ਕਬਜ਼ੇ ਵਿ¤ਚ ਲੈ ਲਿਆ ਸੀ। ਉਨ੍ਹਾਂ ਦੇ ਵਰਕਰਾਂ ਨਾਲ ਧ¤ਕੇਸ਼ਾਹੀ ਕੀਤੀ। ਇਸ ਲਈ ਇ¤ਥੇ ਚੋਣ ਦੁਬਾਰਾ ਹੋਣੀ ਚਾਹੀਦੀ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿ¤ਚ ਵਫ਼ਦ ਦੇ ਮੈਂਬਰਾਂ ਨੇ ਪੰਜਾਬ ਚੋਣ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਵੀ ਦਿ¤ਤਾ। ਉਨ੍ਹਾਂ ਸਰਕਾਰ ਵਿਰੁ¤ਧ ਜੰਮ ਨੇ ਨਾਅਰੇਬਾਜ਼ੀ ਕੀਤੀ।

Send this to a friend