ਚੰਡੀਗੜ੍ਹ, 8 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ (ਪ੍ਰੈਸ) ਅਤੇ ਉਘੇ ਪੰਜਾਬੀ ਸ਼ਾਇਰ ਡਾ. ਅਜੀਤ ਕੰਵਲ ਸਿੰਘ ਹਮਦਰਦ ਦੀਆਂ ਕਵਿਤਾਵਾਂ ’ਤੇ ਆਧਾਰਿਤ ‘ਮੇਰੀ ਕਵਿਤਾ ਤੁਹਾਡੇ ਚਿੱਤਰ’ ਕਾਵਿ ਚਿੱਤਰ ਪ੍ਰਦਰਸ਼ਨੀ 13 ਤੋਂ 15 ਜਨਵਰੀ ਤੱਕ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਲਗਾਈ ਜਾ ਰਹੀ ਹੈ। ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਕੋਈ ਫੀਸ ਨਹੀਂ ਲੱਗੇਗੀ ਪ੍ਰਦਰਸ਼ਨੀ ਸਵੇਰੇ 10 ਤੋਂ ਸ਼ਾਮੀ 6 ਵਜੇ ਤੱਕ ਖੁੱਲ੍ਹੀ ਰਹੇਗੀ।
ਡਾ. ਅਜੀਤ ਕੰਵਲ ਸਿੰਘ ਦੀ ਕਾਵਿ ਚਿੱਤਰ ਪ੍ਰਦਰਸ਼ਨੀ 13 ਤੋਂ



