ਮੁਹਾਲੀ, 15 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਵਿਸ ਪਬਲਿਕ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ (ਰਵੀ) ਸਿੱਧੂ ਨੂੰ 7 ਸਾਲ ਕੈਦ ਤੇ 75 ਲੱਖ ਜੁਰਮਾਨੇ ਦੀ ਸਜ਼ਾ ਮੋਹਾਲੀ ਦੇ ਮਾਣਯੋਗ ਵਧੀਕ ਜ਼ਿਲ੍ਹਾ ਸੈਸ਼ਨ ਜਜ ਮੋਨਿਕਾ ਗੋਇਲ ਵਲੋਂ ਸੁਣਾਈ ਗਈ ਹੈ।ਲਗਭਗ 15 ਸਾਲ ਪੁਰਾਣੇ ਪੈਸੇ ਲੈ ਕੇ ਗਜ਼ਟਿਡ ਅਧਿਕਾਰੀਆਂ ਨੂੰ ਨੌਕਰੀ ਦੇਣ ਦੇ ਮਾਮਲੇ ’ਚ ਰਵੀ ਸਿਧੂ ਨੂੰ ਪਿਛਲੇ ਦਿਨੀਂ ਦੋਸ਼ੀ ਕਰਾਰ ਦਿਤਾ ਸੀ।
ਰਵੀ ਸਿੱਧੂ ਨੂੰ 7 ਸਾਲ ਕੈਦ-75 ਲੱਖ ਜੁਰਮਾਨਾ



