Skip to content
Independent perspectives. Global stories.
BREAKING

ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Share this story

ਬਰੇਟਾ, 29 ਜਨਵਰੀ (ਜੈਲ ਕੌਰ ਖਾਲਸਾ/ਸੁਖਜਿੰਦਰ ਸੰਘਰੇੜੀ)-ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਰੇਟਾ ਪਿੰਡ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਉਣ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ।ਕੀਰਤਨੀ ਜੱਥੇ ਵੱਲੋਂ ਗੁਰੂ ਜੀ ਦੀ ਬਾਣੀ ਦਾ ਪ੍ਰਚਾਰ ਕਰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਕੇ ਨਿਹਾਲ ਕੀਤਾ ਗਿਆ ਅਤੇ ਗੁਰੂ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ ।

WRITTEN BY