ਜਲੰਧਰ, 4 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫਤੇ ਬੁਲਾਇਆ ਜਾਏਗਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਉਸ ਤੋਂ ਪਹਿਲਾਂ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। ਮੁ¤ਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਬਜਟ ਵਿਕਾਸਸ਼ੀਲ ਤੇ ਸੂਬੇ ਨੂੰ ਤਰ¤ਕੀ ਦੀ ਰਾਹ ‘ਤੇ ਤੋਰਨ ਵਾਲਾ ਹੋਵੇਗਾ।ਮੁ¤ਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵਲੋਂ ਖੇਤੀ ਖਪਤਕਾਰਾਂ ਲਈ ਸ਼ੁਰੂ ਡਾਇਰੈਕਟ ਬੈਨੀਫਿਟ ਟਰਾਂਸਫਰ ਸਕੀਮ ਦੇ ਪਾਇਲਟ ਪ੍ਰਾਜੈਕਟ ਤੋਂ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ। ਬਿਜਲੀ ਖਪਤ ਲਈ ਕਿਸੇ ਵੀ ਕਿਸਾਨ ਤੋਂ ਬਿ¤ਲ ਨਹੀਂ ਲਿਆ ਜਾਵੇਗਾ।
ਬਜਟ ਸੈਸ਼ਨ ਤੋਂ ਪਹਿਲਾਂ ਹੋਰ 3 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇਗਾ : ਕੈਪਟਨ



