May 10, 2026 6:10 am

ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ

ਚੰਡੀਗੜ੍ਹ, 22 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ।15 ਹਜ਼ਾਰ ਫੁਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਇਸ ਵੇਲੇ ਤਕਰੀਬਨ 5 ਫੁਟ ਬਰਫ਼ ਨਾਲ ਢਕਿਆ ਹੋਇਆ ਹੈ। ਉਸ ਦੇ ਤਿੰਨ ਕਿਲੋਮੀਟਰ ਘੇਰੇ ਤਕ ਬਰਫ਼ ਹੀ ਬਰਫ਼ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦਸਿਆ ਕਿ ਪ੍ਰਬੰਧਕਾਂ ਨੂੰ ਉਮੀਦ ਹੈ ਕਿ ਇਸ ਵਰ੍ਹੇ ਸਾਲਾਨਾ ਯਾਤਰਾ ਵਿਚ ਪਿਛਲੇ ਵਰ੍ਹੇ ਨਾਲੋਂ ਵੀ ਵਧ ਯਾਤਰੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪੁਜਣਗੇ।

Send this to a friend