ਦਮਨ: ਮੋਦੀ ਨੇ ਲਾਂਚ ਕੀਤੀਆਂ 1000 ਕਰੋੜ ਦੀਆਂ ਯੋਜਨਾਵਾਂ

ਚੇਨਈ, 24 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਚੇਨਈ ਵਿਚ ਅਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਮੁੱਖ ਮੰਤਰੀ ਸਵਰਗੀ ਜੈਲਲੀਤਾ ਦੇ ਜਨਮ ਦਿਨ ‘ਤੇ ਸਰਕਾਰ ਵਲੋਂ ਸ਼ੁਰੂ ਕੀਤੀ ਜਾਣ ਵਾਲੀ ‘ਅੰਮਾ ਸੂਕਟਰ ਯੋਜਨਾ‘ ਦਾ ਉਦਘਾਟਨ ਕੀਤਾ। ਸੂਬਾ ਸਰਕਾਰ ਦੇ ਸਦੇ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਮਨ ‘ਚ ਕਰੀਬ 1 ਹਜ਼ਾਰ ਕਰੋੜ ਦੀਆਂ ਯੋਜਨਾਵਾਂ ਦਾ ਉਦਘਾਟਨ ਕੀਤਾ।

Send this to a friend