ਕੈਪਟਨ ਵੱਲੋਂ ਦੁੱਖ ਪ੍ਰਗਟ

ਚੰਡੀਗੜ੍ਹ, 25 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਲਾਲ ਸਿੰਘ ਦੀ ਪਤਨੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਮਾਤਾ 72 ਸਾਲਾ ਸੁਰਜੀਤ ਕੌਰ ਅੱਜ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਵਿਛੋੜਾ ਦੇ ਗਏ ਹਨ।

Send this to a friend