Skip to content
Independent perspectives. Global stories.
BREAKING

ਤਾਜ਼ਾ ਬਰਫ਼ਬਾਰੀ ਕਾਰਨ ਸ੍ਰੀਨਗਰ-ਜੰਮੂ ਕੌਮੀ ਰਾਜਮਾਰਗ ਬੰਦ

Share this story

ਸ੍ਰੀਨਗਰ, 7 ਫਰਵਰੀ (ਪੀ. ਟੀ.)-ਸ੍ਰੀਨਗਰ-ਜੰਮੂ ਕੌਮੀ ਰਾਜਮਾਰਗ ਨੂੰ ਅੱਜ ਭਾਰੀ ਬਰਫ਼ਬਾਰੀ ਕਾਰਨ ਬੰਦ ਕਰ ਦਿੱਤਾ ਗਿਆ। ਅੱਜ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਜਿਥੇ ਵਾਹਨ ਚਾਲਕਾਂ ਦੀਆਂ ਮੁਸੀਬਤਾਂ ਵਧ ਗਈਆਂ, ਉਥੇ ਬਾਰਿਸ਼ ਕਾਰਨ ਰਾਤ ਦੇ ਤਾਪਮਾਨ ਵਿਚ ਗਿਰਾਵਟ ਆਈ ਹੈ।

WRITTEN BY