ਨਵੀਂ ਦਿੱਲੀ, 26 ਮਾਰਚ (ਪੀ.ਟੀ.)- ਡਾਟਾ ਲੀਕ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਦਰਮਿਆਨ ਟਵਿਟਰ ਵਾਰ ਸ਼ੁਰੂ ਹੋ ਗਿਆ ਹੈ।ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਉਹ ‘ਬਿਗ ਬੌਸ‘ ਹਨ।ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਰਾਹੁਲ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਦੀ ਤੁਲਨਾ ਕਾਰਟੂਨ ਛੋਟਾ ਭੀਮ ਨਾਲ ਕਰ ਦਿਤੀ।