Skip to content
Independent perspectives. Global stories.
BREAKING

ਸਰਕਾਰੀ ਸਕੂਲਾਂ ਦਾ ਸਮਾਂ 17 ਫਰਵਰੀ ਤੋਂ ਹੋਵੇਗਾ ਤਬਦੀਲ : ਮਲੂਕਾ..

Share this story

aaa ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਮੌਸਮ ਵਿਚ ਆਈ ਤਬਦੀਲੀ ਕਾਰਨ ਰਾਜ ਦੇ ਸਮੂਹ ਸਰਕਾਰੀ, ਸਰਕਾਰੀ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 17 ਫਰਵਰੀ, 2014  ਤੋਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਸਿਕੰਦਰ ਸਿੰਘ ਮਲੂਕਾ ਨੇ ਦ¤ਸਿਆ ਕਿ ਰਾਜ ਵਿਚ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤ¤ਕ ਕੀਤਾ ਗਿਆ ਹੈ ਜਦੋਕਿ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3:20 ਤੱਕ ਕਰ ਦਿੱਤਾ ਗਿਆ ਹੈ।

WRITTEN BY