ਨਵੀਂ ਦਿੱਲੀ,
ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਨਿਆ ਦਿਵਾਉਣ ਦੇ ਲਈ ਮੋਦੀ ਸਰਕਾਰ ’ਤੇ ਲਗਾਤਾਰ ਦਬਾਅ ਬਣਾ ਰਹੇ ਮੁ¤ਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਕੇਜਰੀਵਾਲ ਦਾ ਸਾਥ ਮਿਲ ਗਿਆ ਹੈ।ਦਿ¤ਲੀ ਦੇ ਮੁ¤ਖ ਮੰਤਰੀ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜ ਦੇਣ ਦੇ ਮੁ¤ਦੇ ‘ਤੇ ਤੇਲੁਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਪੂਰੀ ਤਰ੍ਹਾਂ ਨਾਲ ਸਮਰਥਨ ਕਰਦੀ ਹੈ।