Skip to content
Independent perspectives. Global stories.
BREAKING

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

Share this story

image ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਦਵਿੰਦਰਪਾਲ ਸਿੰਘ): ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੋਕੇ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਈ ‘ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਖਾਲਸਾ ਸਕੂਲ ਤੋਂ ਆਰੰਭ ਹੋ ਕੇ ਗੁਰੂ ਰਵਿਦਾਸ ਧਰਮਸ਼ਾਲਾ, ਚੋਈ ਬਜ਼ਾਰ, ਮੇਨ ਬਜ਼ਾਰ, ਰਵਿਦਾਸ ਚੋਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸਮਾਪਤ ਹੋਇਆ।  ਨਗਰ ਕੀਰਤਨ ਦੋਰਾਨ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ, ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ, ਪ੍ਰਿੰ: ਸੁਰਿੰਦਰ ਸਿੰਘ,  ਇਸਤਰੀ ਸਤਿਸੰਗ ਸਭਾਵਾਂ, ਸਭਾ ਸੁਸਾਇਟੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਉਪਰੰਤ ਰਾਤ ਦੇ ਦੀਵਾਨ ਵੀ ਸਜਾਏ ਗਏ।

WRITTEN BY