Skip to content
Independent perspectives. Global stories.
BREAKING

ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣਾ ਦੁਖਦਾਈ : ਸੋਨੀਆ ਗਾਂਧੀ

Share this story

ikl ਨਵੀਂ ਦਿੱਲੀ, 15 ਫਰਵਰੀ (ਪੀ.ਟੀ.)-ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ’ਤੇ ਯੂ.ਪੀ.ਏ ਚੇਅਰਪਰਸਨ ਸੋਨੀਆ ਗਾਂਧੀ ਨੇ ਦੁੱਖ ਪ੍ਰਗਟ ਕੀਤਾ ਹੈ। ਸੋਨੀਆ ਗਾਂਧੀ ਨੇ ਅੱਜ ‘ਨਿਰਭੈ ਕੇਰਲ ਸੁਰੱਖਿਅਤ ਕੇਰਲ’ ਪ੍ਰੋਗਰਾਮ ਵਿਚ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ ਆਉਣ ਨਾਲ ਮੈਨੂੰ ਇਸ ਗੱਲ ’ਤੇ ਦੁੱਖ ਹੋ ਰਿਹਾ ਹੈ ਕਿ ਇਹ ਬਿੱਲ ਆਮ ਸਹਿਮਤੀ ਦੀ ਘਾਟ ਕਾਰਨ ਪਾਸ ਨਹੀਂ ਹੋ ਸਕਿਆ, ਹਾਲਾਂਕਿ ਇਹ ਰਾਜ ਸਭਾ ਵਿਚ ਪਾਸ ਹੋ ਗਿਆ ਹੈ।

WRITTEN BY