ਨਵੀਂ ਦਿਲੀ, 18 ਅਪ੍ਰੈਲ (ਪੀ.ਟੀ.)- ਵਿਦੇਸ਼ ਮੰਤਰਾਲਾ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੀ ਮੁਲਾਕਾਤ ਦੌਰਾਨ ਦੋਵੇਂ ਦੇਸ਼ ਅਤਵਾਦ ਖ਼ਿਲਾਫ਼ ਇਕਜੁਟ ਹੋ ਕੇ ਲੜਨ ਲਈ ਸਹਿਮਤ ਹੋਏ ਹਨ।