Skip to content
Independent perspectives. Global stories.
BREAKING

ਸੁਪਰੀਮ ਕੋਰਟ ਵੱਲੋਂ ਯੂਪੀ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਬੰਗਲੇ ਖਾਲੀ ਕਰਨ ਦਾ ਹੁਕਮ

Share this story

ਨਵੀਂ ਦਿਲੀ, 7 ਮਈ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਯੂ.ਪੀ ਦੇ ਸਾਬਕਾ ਮੁਖ ਮੰਤਰੀਆਂ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਆਦੇਸ਼ ਸੁਣਾਇਆ ਹੈ।ਸੁਪਰੀਮ ਕੋਰਟ ਨੇ ਆਪਣੇ ਫੈਸਲੇ ’ਚ ਸਾਫ ਕੀਤਾ ਹੈ ਕਿ ਕੋਈ ਵਿਅਕਤੀ ਇਕ ਵਾਰ ਮੁਖ ਮੰਤਰੀ ਦਾ ਅਹੁਦਾ ਛਡ ਦੇਣ ਦੇ ਬਾਅਦ ਆਮ ਆਦਮੀ ਦੇ ਬਰਾਬਰ ਹੋ ਜਾਂਦਾ ਹੈ।

WRITTEN BY