Skip to content
Independent perspectives. Global stories.
BREAKING

ਮੈਟ੍ਰਿਕ ਪ੍ਰੀਖਿਆ ’ਚੋਂ ਲੁਧਿਆਣਾ ਦਾ ਗੁਰਪ੍ਰੀਤ ਸਿੰਘ ਰਿਹਾ ਅੱਵਲ

Share this story

ਚੰਡੀਗੜ੍ਹ, 8 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ, ਮਾਰਚ 2018 (ਸਮੇਤ ਓਪਨ ਸਕੂਲ) ਦਾ ਨਤੀਜਾ 8 ਮਈ ਨੂੰ ਐਲਾਨ ਦਿੱਤਾ ਗਿਆ ਹੈ। ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ 98 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਸਕੂਲ ਸਿਖਿਆ ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਉਥੇ ਹੀ ਕਪੂਰਥਲਾ ਦੀ ਜੈਸਮੀਨ ਕੌਰ 97.85 ਫੀਸਦੀ ਅੰਕ ਹਾਸਲ ਕਰਕੇ ਦੂਜੇ ਸਥਾਨ ‘ਤੇ ਰਹੀ।ਫਤਿਹਗੜ੍ਹ ਸਾਹਿਬ ਦੀ ਪਰਨੀਤ ਕੌਰ 97.69 ਫੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ‘ਤੇ ਰਹੀ।

WRITTEN BY