Skip to content
Independent perspectives. Global stories.
BREAKING

ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਪ੍ਰੈਸ ਐਸੋਸੀਏਸ਼ਨ ਵੱਲੋਂ ਸਨਮਾਨਿਤ

Share this story

ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ ਮਾਨ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਨਵ-ਨਿਯੁੱਕਤ ਮੈਨੇਜਰ ਭਾਈ ਜਸਵਿੰਦਰ ਸਿੰਘ ਦੀਨਪੁਰ ਨੂੰ ਅਹੁਦਾ ਸੰਭਾਲਣ ਮੌਕੇ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਖਾਲਸਾ ਨਾਲ ਹਨ ਭਾਈ ਸ਼ਿਵਦੇਵ ਸਿੰਘ ਗੁਰੂਵਾਲੀ, ਭਾਈ ਗੁਰਮੁੱਖ ਸਿੰਘ ਅਮੀਸ਼ਾਹ ਅਤੇ ਹੋਰ।

WRITTEN BY