Skip to content
Independent perspectives. Global stories.
BREAKING

ਲੋਕਲ ਬਾਡੀ ਵਿਭਾਗ ਵੱਲੋਂ ਇਕ ਸੁਪਰਡੈਂਟ ਤੇ ਦੋ ਜੇ.ਈਜ਼ ਮੁਅੱਤਲ

Share this story

ਚੰਡੀਗੜ੍ਹ, 29 ਮਈ (ਪੰਜਾਬ ਟਾਇਮਜ਼ ਬਿਊਰੋ)- ਜ਼ੀਰਕਪੁਰ ਵਿਖੇ ਨਿਰਮਾਣ ਅਧੀਨ ਬਹੁਮੰਜ਼ਿਲਾਂ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਲੋਕਲ ਬਾਡੀ ਵਿਭਾਗ ਨੇ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਇੰਜਨੀਅਰ ਰਾਜੀਵ ਕੁਮਾਰ ਤੇ ਅਨਿਲ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

WRITTEN BY