Skip to content
Independent perspectives. Global stories.
BREAKING

ਫਿਰ ਹੋਵੇ ਡੀਜੀਐਮਓ ਪੱਧਰ ਦੀ ਗੱਲਬਾਤ : ਮਹਿਬੂਬਾ

Share this story

ਨਵੀਂ ਦਿੱਲੀ- ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਦੇ ਮੁੱਦੇ ਉ¤ਪਰ ਪ੍ਰਤੀਕਰਮ ਜਾਰੀ ਕਰਦਿਆਂ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਹੋ ਰਹੀ ਲਗਾਤਾਰ ਫਾਇਰਿੰਗ ਤੁਰੰਤ ਬੰਦ ਹੋਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਭਾਰਤ-ਪਾਕਿਸਤਾਨ ‘ਚ ਇਕ ਵਾਰ ਫਿਰ ਤੋਂ ਡੀ.ਜੀ.ਐਮ.ਓ ਪ¤ਧਰ ਦੀ ਗ¤ਲਬਾਤ ਕਰਨੀ ਚਾਹੀਦੀ ਹੈ।ਇਸ ਦੌਰਾਨ ਜੰਮੂ-ਕਸ਼ਮੀਰ ਦੇ ਉਪ ਮੁ¤ਖ ਮੰਤਰੀ ਕਵਿੰਦਰ ਗੁਪਤਾ ਦਾ ਕਹਿਣਾ ਹੈ ਕਿ ਪਾਕਿਸਤਾਨ ਇ¤ਕ ਕਾਇਰ ਦੇਸ਼ ਹੈ, ਜਿਸ ‘ਤੇ ਕਦੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਵਲੋਂ ਵਾਰ-ਵਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਨਿੰਦਾ ਕਰਦੇ ਹਾਂ।

WRITTEN BY