Skip to content
Independent perspectives. Global stories.
BREAKING

ਮਜੀਠੀਆ, ਚੀਮਾ ਵਲੋਂ ਖਹਿਰਾ ਖ਼ਿਲਾਫ ਦੇਸ਼ਧਰੋਹ ਦਾ ਕੇਸ ਦਰਜ ਕਰਨ ਦੀ ਮੰਗ

Share this story

ਚੰਡੀਗੜ੍ਹ, 18 ਜੂਨ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਅਜ ਮੰਗ ਕੀਤੀ ਹੈ ਕਿ ਬਾਹਰਲੀਆਂ ਤਾਕਤਾਂ ਵਲੋਂ ਦੇਸ਼ ਦੇ ਟੁਕੜੇ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕਰਨ ਲਈ ਆਪ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ ਦੇਸ਼ਧਰੋਹ ਵਿਰੋਧੀ ਕਾਨੂੰਨਾਂ ਤਹਿਤ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਕਾਲੀ ਆਗੂ ਸਿਖਾਂ ਲਈ ਭਾਰਤ ਤੋਂ ਇਕ ਬਾਹਰ ਵਖਰੇ ਰਾਜ ਦੀ ਮੰਗ ਕਰ ਰਹੀ ਅਖੌਤੀ ‘ਰਾਇਸ਼ੁਮਾਰੀ 2020‘ ਦੀ ਹਮਾਇਤ ਵਿਚ ਸ੍ਰੀ ਖਹਿਰਾ ਵਲੋਂ ਦਿਤੇ ਬਿਆਨਾਂ ਦਾ ਹਵਾਲਾ ਦੇ ਰਹੇ ਸਨ।

WRITTEN BY