ਚੰਡੀਗੜ, 01 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜੀ.ਐਸ.ਟੀ. ਦੇ ਇਕ ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਅਰੁਣ ਜੇਟਲੀ ਦੇ ਨਾਲ-ਨਾਲ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ.ਐਸ.ਟੀ. ਨੇ ਭਾਰਤੀ ਅਰਥਵਿਵਸਥਾ ਵਿਚ ਸੁਧਾਰ, ਪਾਰਦਰਸ਼ਿਤਾ, ਉਤਪਾਦਕਤਾ ਤੇ ਕਾਰੋਬਾਰ ਨੂੰ ਨਿਰੰਤਰ ਪ੍ਰੋਤਸਾਹਨ ਦੇਣ ਦਾ ਕੰਮ ਕੀਤਾ ਹੈ। ਜੀ.ਐਸ.ਟੀ. ਦਾ ਇਹ ਇਕ ਸਾਲ ਸਫ਼ਲ ਰਿਹਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜੀ.ਐਸ.ਟੀ. ਦੇ ਇਕ ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਅਰੁਣ ਜੇਟਲੀ ਦੇ ਨਾਲ-ਨਾਲ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਵਧਾਈ ਦਿੱਤੀ



