Skip to content
Independent perspectives. Global stories.
BREAKING

ਕਾਂਗਰਸ ਨੇ ਪੀ.ਡੀ.ਪੀ. ਦੇ ਪ੍ਰਸਤਾਵ ਨੂੰ ਕੀਤਾ ਖਾਰਜ

Share this story

ਨਵੀਂ ਦਿੱਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਨੇ ਪੀ. ਡੀ. ਪੀ. ਨਾਲ ਗਠਜੋੜ ਕਰਕੇ ਜੰਮੂ ਕਸ਼ਮੀਰ ‘ਚ ਸਰਕਾਰ ਬਣਾਉਣ ਦੀ ਗਲ ਨੂੰ ਖਾਰਜ ਕਰ ਦਿਤਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਪੀ. ਡੀ. ਪੀ. ਦੇ ਉਸ ਪ੍ਰਸਤਾਵ ਨੂੰ ਖਾਰਜ ਕਰ ਦਿਤਾ ਹੈ, ਜਿਸ ‘ਚ ਪੀ. ਡੀ. ਪੀ. ਨੇ ਉਸ ਨੂੰ ਆਪਣੇ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਪ੍ਰਸਤਾਵ ਦਿਤਾ ਸੀ। ਕਾਂਗਰਸ ਦਾ ਕਹਿਣਾ ਹੈ ਕਿ ਸੂਬੇ ‘ਚ ਚੋਣਾਂ, ਇਕੋ-ਇਕ ਬਦਲ.. ਕਾਂਗਰਸ।ਕਾਂਗਰਸ ਨੇਤਾ ਜੀ. ਏ. ਮੀਰ ਦਾ ਕਹਿਣਾ ਹੈ ਕਿ ਕਾਂਗਰਸ ਨੇ 2014 ‘ਚ ਰੋਲ ਨਿਭਾਇਆ ਸੀ ਪਰ ਹੁਣ ਹਾਲਾਤ ਬਦਲ ਗਏ ਹਨ।

WRITTEN BY