April 23, 2026 2:22 am

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜੀ.ਐਸ.ਟੀ. ਵਿਚ ਸੋਧ ਕਰਨ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੇਂਦਰੀ ਵਿੱਤ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ

ਚੰਡੀਗੜ, 22 ਜੁਲਾਈ  – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਾਗਰਿਕਾਂ ਦੇ ਹਿੱਤਾਂ ਵਿਚ ਮਾਲ ਅਤੇ ਸੇਵਾ ਟੈਕਸ (ਜੀ.ਐਸ.ਟੀ.) ਵਿਚ ਸੋਧ ਕਰਨ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੇਂਦਰੀ ਵਿੱਤ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਅੱਜ ਇਕ ਟਵੀਟ ਕਰ ਕਿਹਾ ਕਿ ਇਕ ਵਾਰ ਫ਼ਿਰ ਇਹ ਸਾਬਿਤ ਹੋ ਗਿਆ ਹੈ ਕਿ ਭਾਜਪਾ ਦੀ ਸਰਕਾਰ ਜਨ ਹਿਤੇਸ਼ੀ ਸਰਕਾਰ ਹੈ।

Send this to a friend