April 23, 2026 9:13 pm

ਪਰਚਾ ਦਰਜ ਹੋਣ ’ਤੇ ਸ਼ਿਕਾਇਤਕਰਤਾ ਨੂੰ ਐਸ.ਐਮ.ਐਸ ਰਾਹੀਂ ਮਿਲੇਗੀ ਸੂਚਨਾ : ਡੀ.ਜੀ.ਪੀ.

ਚੰਡੀਗੜ੍ਹ, 25 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਪੁਲਿਸ ਵਲੋਂ ਈ-ਇਨੀਸ਼ਿਏਟਿਵ ਪ੍ਰੋਗਰਾਮ ਤਹਿਤ ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਮੁਹ¤ਈਆ ਕਰਵਾਉਣ ਦੇ ਉਦੇਸ਼ ਨਾਲ ਇ¤ਕ ਨਿਵੇਕਲੀ ਪਹਿਲ ਕਰਦਿਆਂ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੇ ਕ੍ਰਾਇਮ ਐਂਡ ਕ੍ਰੀਮਿਨਲ ਟ੍ਰੈਕਿੰਗ ਨੈਟਵਰਕ ਅਤੇ ਪ੍ਰਣਾਲੀ ’ਤੇ ਆਧਾਰਿਤ ਸ਼ਿਕਾਇਤਕਰਤਾਵਾਂ ਲਈ ਐਸ.ਐਮ.ਐਸ. ਅਲਰਟ ਸੇਵਾ ਦੀ ਸ਼ੁਰੂਆਤ ਕੀਤੀ ਹੈ।

Send this to a friend