Skip to content
Independent perspectives. Global stories.
BREAKING

ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

Share this story

ਸ੍ਰੀਨਗਰ, 28 ਜੁਲਾਈ (ਪੀ.ਟੀ.)- ਜੰਮੂ-ਕਸ਼ਮੀਰ ਦੇ ਅਖਨੂਰ ਦੇ ਕੇਰੀ ਸੈਕਟਰ ‘ਚ ਪਾਕਿਸਾਤਨ ਵਲੋਂ ਅਜ ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਪਾਕਿਸਤਾਨ ਵਲੋਂ ਗੋਲੀਬਾਰੀ ਅਜ ਸਵੇਰੇ ਕੀਤੀ ਗਈ। ਜ਼ਖ਼ਮੀ ਜਵਾਨ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

WRITTEN BY