ਚੰਡੀਗੜ, 28 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪਤਰ ਲਿਖ ਕੇ ਓਟਾਵਾ ਹਵਾਈ ਅਡੇ ਵਿਖੇ ਪੰਜਾਬ ਦੇ 2 ਵਿਧਾਇਕਾਂ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਸ੍ਰੀ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਵਿਚ ਦਾਖ਼ਲ ਨਾ ਹੋਣ ਦੇਣ ਸਬੰਧੀ ਮਾਮਲੇ ‘ਤੇ ਕਾਰਵਾਈ ਦੀ ਮੰਗ ਕੀਤੀ ਹੈ।ਇਸ ਮੁਦੇ ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਪੀਕਰ ਨੇ ਲਿਖਿਆ ਹੈ ਕਿ, ‘‘ਭਾਰਤ ਅਤੇ ਕੈਨੇਡਾ ਦੀਆਂ ਸਾਰੀਆਂ ਵਿਧਾਨਕ ਸੰਸਥਾਵਾਂ ਰਾਸ਼ਟਰਮੰਡਲ ਪਾਰਲੀਮੈਂਟਰੀ ਐਸੋਸੀਏਸ਼ਨ ਦੀਆਂ ਸ਼ਾਖਾਵਾਂ ਹਨ।