Skip to content
Independent perspectives. Global stories.
BREAKING

ਅੰਮ੍ਰਿਤਸਰ ਬੰਬ ਬਲਾਸਟ: ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ ’ਤੇ

Share this story

ਅੰਮ੍ਰਿਤਸਰ, 22 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਬਲਾਸਟ ਦੇ ਮਾਮਲੇ ‘ਚ ਫੜੇ ਗਏ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅਜ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿਤਾ ਹੈ। ਦਸ ਦੇਈਏ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਬੀਤੇ ਦਿਨ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

WRITTEN BY