Skip to content
Independent perspectives. Global stories.
BREAKING

ਲਾਇਲਪੁਰ ਖ਼ਾਲਸਾ ਕਾਲਜ ਦੀ ਸਾਲਾਨਾ ਐਲੂਮਨੀ ਮੀਟ ਭਲਕੇ

Share this story

ਜਲੰਧਰ, 3 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵੱਲੋਂ ਸ.ਬਲਬੀਰ ਸਿੰਘ ਐਨੂਅਲ ਐਲੂਮਨੀ ਮੀਟ-2018 5 ਦਸੰਬਰ ਨੂੰ ਸ਼ਾਮੀ 5 ਵਜੇ ਕਰਵਾਈ ਜਾ ਰਹੀ ਹੈ। ਕਾਲਜ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਬੀਬੀ ਬਲਬੀਰ ਕੌਰ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਇਸ ਮੌਕੇ ’ਤੇ ਗਰੈਂਡ ਕਲਚਰਲ ਇਵੈਂਟ ਆਯੋਜਿਤ ਕੀਤਾ ਜਾਵੇਗਾ। ਸਾਰੇ ਸਾਬਕਾ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਗਿਆ ਹੈ।

WRITTEN BY