May 26, 2026 4:31 pm

99 ਫੀਸਦੀ ਚੀਜ਼ਾਂ ’ਤੇ ਲੱਗੇਗੀ 18 ਫੀਸਦੀ ਜੀ.ਐਸ.ਟੀ. : ਮੋਦੀ

ਨਵੀਂ ਦਿੱਲੀ, 18 ਦਸੰਬਰ (ਪੀ.ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵਡਾ ਐਲਾਨ ਕੀਤਾ ਹੈ।ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘਟ ਜੀ.ਐਸ.ਟੀ. ਦੇ ਦਾਇਰੇ ‘ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ ‘ਚ ਇਕ ਨਿਜੀ ਟੀਵੀ ਚੈਨਲ ਦੇ ਪ੍ਰੋਗਰਾਮ ‘ਚ ਕਹੀ। ਮੋਦੀ ਨੇ ਕਿਹਾ ਕਿ ਜੀ.ਐਸ.ਟੀ. ਨੂੰ ਲੈ ਕੇ ਸਰਕਾਰ ਸਾਹਮਣੇ ਕਈ ਚੁਣੌਤੀਆਂ ਹਨ।

Send this to a friend