ਕਰਤਾਰਪੁਰ ਲਾਂਘੇ ਸਬੰਧੀ ਬੈਠਕ 15 ਨੂੰ

ਨਵੀਂ ਦਿੱਲੀ, 11 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਗ੍ਰਹਿ ਮੰਤਰਾਲੇ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਬੈਠਕ ਬੁਲਾਈ ਗਈ ਹੈ, ਜੋ ਕਿ 15 ਜਨਵਰੀ ਨੂੰ ਸ਼ਾਮ 3 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਨਿਤਿਨ ਗਡਕਰੀ ਸ਼ਾਮਿਲ ਹੋਣਗੇ ਤੇ ਪੰਜਾਬ ਤੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਫੌਜ ਮੁਖੀ ਵੀ ਇਸ ਬੈਠਕ ਦਾ ਹਿਸਾ ਹੋਣਗੇ।

Send this to a friend