ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ. ਸਿੰਘ ਪੰਜਾਬ ਮੰਚ ’ਚ ਸ਼ਾਮਿਲ

ਪਟਿਆਲਾ, 17 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ ’ਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਵੀ ਚੋਣ ਲੜ ਚੁਕੇ ਹਨ। ਉਨ੍ਹਾਂ ਨੇ ਪਟਿਆਲਾ ਤੋਂ ਸੰਸਦ ਮੈਂਬਰੇ ਤੇ ਪੰਜਾਬ ਮੰਚ ਦੇ ਆਗੂ ਡਾ. ਧਰਮਵੀਰ ਗਾਂਧੀ ਦੀ ਹਾਜ਼ਰੀ ’ਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

Send this to a friend