ਪ੍ਰਿਯੰਕਾ ਹੁਣ ਮੇਰੇ ਨਾਲ ਕੰਮ ਕਰੇਗੀ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਦੇ ਸਿਆਸਤ ਵਿੱਚ ਆਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਬਹੁਤ ਮਿਹਨਤੀ ਹੈ, ਇਸ ਕਾਰਨ ਭਾਜਪਾ ਵਾਲੇ ਘਬਰਾਏ ਹੋਏ ਹਨ ਕਈ ਹੋਰ ਪ੍ਰਮੁੱਖ ਆਗੂਆਂ ਨੇ ਪ੍ਰਿਯੰਕਾ ਨੂੰ ਜਨਰਲ ਸਕੱਤਰ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ।

Send this to a friend