ਬਖਸ਼ੀਸ਼ ਸਿੰਘ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ

ਫਰੀਦਕੋਟ, 27 ਜਨਵਰੀ (ਪਰਵਿੰਦਰ ਸਿੰਘ ਕੰਧਾਰੀ)- ਡਿਪਟੀ ਕਮਿਸ਼ਨਰ ਦਫਤਰ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਬਖਸ਼ੀਸ਼ ਸਿੰਘ ਨੂੰ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ , ਸੰਦੀਪ ਸਿੰਘ ਸੰਨੀ ਬਰਾੜ ਵੀ ਹਾਜਰ ਸਨ।

Send this to a friend